More

    ਬ੍ਰਿਟਿਸ਼ ਕੋਲੰਬੀਆ ਸੂਬੇ ‘ਚ ਆਏ ਹੜ੍ਹ ਕਾਰਨ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ

    ਵੈਨਕੂਵਰ, 20 ਨਵੰਬਰ (ਬੁਲੰਦ ਆਵਾਜ ਬਿਊਰੋ) – ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਹੜ੍ਹਾਂ ਕਾਰਨ ਹੋਏ ਜਾਨੀ ਨੁਕਸਾਨ ਦੇ ਅੰਕੜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਮੁਢਲੇ ਤੌਰ ’ਤੇ ਇਕ ਔਰਤ ਦੀ ਮੌਤ ਦਾ ਜ਼ਿਕਰ ਕੀਤਾ ਗਿਆ ਸੀ ਪਰ ਹੁਣ ਪੰਜਾਬੀ ਟਰੱਕ ਡਰਾਈਵਰ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਕਿਲਾ ਰਾਏਪੁਰ ਨਾਲ ਸਬੰਧਤ ਕਰਨ ਗਰੇਵਾਲ ਆਪਣਾ ਟਰੱਕ ਲੈ ਕੇ ਜਾ ਰਿਹਾ ਸੀ ਜਦੋਂ ਹੜ੍ਹਾਂ ਕਾਰਨ ਹਾਈਵੇਅ ਬੰਦ ਹੋ ਗਿਆ ਅਤੇ ਟਰੈਫ਼ਿਕ ਰੁਕ ਗਿਆ। ਅਣਦੱਸੇ ਕਾਰਨਾਂ ਕਰ ਕੇ ਕਰਨ ਗਰੇਵਾਲ ਦੀ ਮੌਤ ਹੋ ਗਈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img