More

    ਭਾਰਤੀ ਪੁਰਸ਼ ਟੀਮ ਨੇ ਬੈਡਮਿੰਟਨ ’ਚ ਥੌਮਸ ਕੱਪ ਕੀਤਾ ਆਪਣੇ ਨਾਂ

    ਬੈਂਕਾਕ, 15 ਮਈ (ਬੁਲੰਦ ਆਵਾਜ ਬਿਊਰੋ) – ਭਾਰਤੀ ਪੁਰਸ਼ ਟੀਮ ਨੇ ਅੱਜ ਇਥੇ ਫਾਈਨਲ ਵਿੱਚ 14 ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਨੂੰ 3-0 ਨਾਲ ਹਰਾ ਕੇ ਪਹਿਲੀ ਵਾਰ ਥੌਮਸ ਕੱਪ ਦਾ ਖਿਤਾਬ ਆਪਣੇ ਨਾਂ ਕਰ ਲਿਆ ਹੈ।

    ਭਾਰਤ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਤਗਮਾ ਜੇਤੂ ਲਕਸ਼ਯ ਸੇਨ, ਕਿਦਾਂਬੀ ਸ੍ਰੀਕਾਂਤ ਅਤੇ ਵਿਸ਼ਵ ਦੀ 8ਵੇਂ ਨੰਬਰ ਦੀ ਡਬਲਜ਼ ਜੋੜੀ ਚਿਰਾਗ ਸ਼ੈਟੀ ਅਤੇ ਸਾਤਵਿਕਸਾਈਰਾਜ ਰੰਕੀਰੈੱਡੀ ਦੇ ਨਾਲ ਯਾਦਗਾਰ ਪ੍ਰਦਰਸ਼ਨ ਕੀਤੇ।ਇਸ ਦੌਰਾਨ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲੀ ਵਾਰ ਥੌਮਸ ਕੱਪ ਖਿਤਾਬ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੂੰ 1 ਕਰੋੜ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img