More

    ਮੌਸਮ ਵਿਭਾਗ ਦੀ ਭਵਿੱਖਵਾਣੀ ਪੰਜਾਬ ‘ਚ ਅਗਲੇ ਦੋ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ

    ਪੰਜਾਬ, 1 ਨਵੰਬਰ (ਬੁਲੰਦ ਆਵਾਜ ਬਿਊਰੋ) – ਮੌਸਮ ਨੇ ਕਰਵਟ ਬਦਲ ਲਈ ਹੈ। ਠੰਢ ਪੈਣੀ ਸ਼ੂਰੂ ਹੋ ਗਈ ਹੈ। ਦਿਨ ਅਤੇ ਰਾਤ ਦੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਵੱਧ ਤਾਪਮਾਨ 32 ਡਿਗਰੀ ਜਦਕਿ ਸਭ ਤੋਂ ਘੱਟ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ ਹੈ। ਹੁਣ ਮੌਸਮ ਵਿਭਾਗ ਦੀ ਭਵਿੱਖਵਾਣੀ ਦੇ ਮੁਤਾਬਕ ਪਹਾੜੀ ਖੇਤਰਾਂ ‘ਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ, ਜਿਸ ਦਾ ਅਸਰ ਪੰਜਾਬ ਤੇ ਚੰਡੀਗੜ੍ਹ ‘ਚ ਵੀ ਦੇਖਣ ਨੂੰ ਮਿਲੇਗਾ। ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਸੋਮਵਾਰ ਤੇ ਮੰਗਲਵਾਰ ਨੂੰ ਬਰਸਾਤ ਹੋਣ ਦੀ ਸੰਭਾਵਨਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img