More

    ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਐਲਾਨਿਆ ਉਮੀਦਵਾਰ

    ਚੰਡੀਗੜ੍ਹ, 4 ਦਸੰਬਰ (ਬੁਲੰਦ ਆਵਾਜ ਬਿਊਰੋ) – ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਹਰੇਕ ਪਾਰਟੀ ਸਰਗਰਮ ਹੈ। ਵੱਖ-ਵੱਖ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਉਮੀਦਵਾਰ ਐਲਾਨਿਆ ਹੈ।ਸੁਖਬੀਰ ਬਾਦਲ ਨੇ ਮਿਹਨਤੀ ਤੇ ਨੌਜਵਾਨ ਆਗੂ ਪੀ. ਆਰ. ਟੀ. ਸੀ. ਦੇ ਸਾਬਕਾ ਵਾਈਸ ਚੇਅਰਮੈਨ ਸ. ਵਿਨਰਜੀਤ ਸਿੰਘ ਗੋਲਡੀ ਨੂੰ ਸੰਗਰੂਰ ਵਿਧਾਨ ਸਭਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ ਤੇ ਪਾਰਟੀ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਚੁੱਕੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img