More

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

    ਲੋੜਵੰਦ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ

    ਸ੍ਰੀ ਮੁਕਤਸਰ ਸਾਹਿਬ, 23 ਮਾਰਚ (ਬੁਲੰਦ ਅਵਾਜ਼ ਬਿਊਰੋ) – ਡਾਕਟਰ ਐਸ ਪੀ ਸਿੰਘ ਉਬਰਾਏ ਜੀ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਟਰੱਸਟ ਦੀ ਮੁਕਤਸਰ ਸਾਹਿਬ ਟੀਮ ਵਲੋਂ ਅੱਜ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਸ਼ਹੀਦੀ ਨੂੰ ਸਮਰਪਿਤ 10 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਤਾਂ ਜੋ ਉਹ ਆਪਣੀਆਂ ਨਿੱਜੀ ਜ਼ਰੂਰਤਾਂ ਪੂਰੀਆਂ ਕਰਨ ਸਕਣ। ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਬਰਾਏ ਵੱਲੋਂ ਜੋ ਵੀ ਰਾਸ਼ੀ ਮੱਦਦ ਦੇ ਰੂਪ ਵਿੱਚ ਦਿੱਤੀ ਜਾਂਦੀ ਹੈ ਉਹ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ ਕਿਉਂਕਿ ਦੁਨੀਆਂ ਭਰ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਵੀ ਰਸੀਦਬੁਕ ਨਹੀਂ ਹੈ।ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ ਬਲਜੀਤ ਸਿੰਘ, ਸੋਮਨਾਥ, ਅਸ਼ੋਕ ਕੁਮਾਰ ਮਲਕੀਤ ਸਿੰਘ ਜਸਵਿੰਦਰ ਸਿੰਘ ਸੰਜੀਵ ਕੁਮਾਰ ਮੈਡਮ ਹੇਮ ਲਤਾ ਆਦਿ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img