More

    ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੌਤਮ ਕਲੌਨੀ ਲੁਧਿਆਣਾ ਵਿਖੇ ਗੁਰਮਤਿ ਸਮਾਗਮ

    ਲੁਧਿਆਣਾ, 20 ਨਵੰਬਰ (ਬੁਲੰਦ ਆਵਾਜ ਬਿਊਰੋ) – 19 ਨਵੰਬਰ 2021 ਨੂੰ ਗੌਤਮ ਕਲੋਨੀ ਲੁਧਿਆਣਾ ਵਿਖੇ ਕਰਵਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਦੱਸੇ ਗੁਰਮਤਿ ਸਿਧਾਂਤ ਨੂੰ ਅਪਣਾ ਕੇ ਆਪਣਾ ਜੀਵਨ ਸਫਲ ਕਰਨ ਦੀ ਸੰਗਤਾਂ ਨੂੰ ਬੇਨਤੀ ਕੀਤੀ l

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img