More

    ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਪ੍ਰਗਟਾਇਆ ਦੁੱਖ

    ਅੰਮ੍ਰਿਤਸਰ 18 ਮਾਰਚ (ਹਰਪਾਲ ਸਿੰਘ) – ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਜੀ ਦੇ15 ਵੇ ਮੁੱਖੀ ਜੱਥੇਦਾਰ ਬਾਬਾ ਗੱਜਣ ਸਿੰਘ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਜੀ ਰੋਡੇ ਵਲੋ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਜੀ ਦੇ 16 ਵੇਂ ਮੁੱਖੀ ਜੱਥੇਦਾਰ ਬਾਬਾ ਜੋਗਾ ਸਿੰਘ ਨਾਲ ਓਹਨਾ ਦੇ ਨਿਵਾਸ ਅਸਥਾਨ ਗੁਰਦਆਰਾ ਸਮਾਧ ਬਾਬਾ ਨੋਧ ਸਿੰਘ ਪਿੰਡ ਚੱਬਾ ਤਰਨ ਤਾਰਨ ਰੋਡ ਵਿਖੇ ਪਹੁੰਚੇ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਜੀ ਵਲੋ ਜਥੇਦਾਰ ਬਾਬਾ ਗੱਜਣ ਸਿੰਘ ਦੇ ਅਕਾਲ ਚਲਾਣੇ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਪੰਥ ਤੇ ਕੌਮ ਲਈ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ ਹੈ ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਜੀ, ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਸ਼ਹੀਦੀ ਬਾਗ਼ ਸ੍ਰੀ ਆਨੰਦਪੁਰ ਸਾਹਿਬ ਵਾਲੇ, ਜਥੇਦਾਰ ਬਾਬਾ ਨਾਹਰ ਸਿੰਘ ਜੀ ਦਲ ਪੰਥ ਬਾਬਾ ਬਿਧੀ ਚੰਦ ਜੀ, ਜਥੇਦਾਰ ਬਾਬਾ ਸਵਰਨਜੀਤ ਸਿੰਘ ਤਰਨਾ ਦਲ ਦੁਆਬਾ,ਬਾਬਾ ਸੁਖਦੇਵ ਸਿੰਘ, ਬਾਬਾ ਰਾਮ ਸਿੰਘ ਅਤੇ ਹੋਰ ਹਾਜ਼ਰ ਸਨ

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img