More

    ਸੁਪਰੀਮ ਕੋਰਟ ਨੇ ਫੈਸਲਾ ਸੁਣਾਉਂਦਿਆਂ ਪ੍ਰਸ਼ਾਂਤ ਭੂਸ਼ਨ ਨੂੰ ਲਗਾਇਆ ਇੱਕ ਰੁਪਏ ਦਾ ਜੁਰਮਾਨਾ

    ਨਵੀਂ ਦਿੱਲੀ, 31 ਅਗਸਤ- ਨਿਆਂਪਾਲਿਕਾ ਦੇ ਵਿਰੁੱਧ ਟਵੀਟ ਕਰਨ ਲਈ ਦੋਸ਼ੀ ਠਹਿਰਾਏ ਗਏ ਵਕੀਲ ਪ੍ਰਸ਼ਾਂਤ ਭੂਸ਼ਨ ਵਿਰੁੱਧ ਮਾਣਹਾਨੀ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਫ਼ੈਸਲਾ ਸੁਣਾਉਂਦਿਆਂ ਉਨ੍ਹਾਂ ਨੂੰ ਇੱਕ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਨਾ ਦੇਣ ਤੇ ਪ੍ਰਸ਼ਾਂਤ ਭੂਸ਼ਨ ਨੂੰ 3 ਮਹੀਨੇ ਦੀ ਜੇਲ੍ਹ ਹੋ ਸਕਦੀ ਹੈ ਅਤੇ ਨਾਲ ਹੀ ਤਿੰਨ ਮਹੀਨਿਆਂ ਲਈ ਉਨ੍ਹਾਂ ਨੂੰ ਵਕਾਲਤ ਤੋਂ ਮੁਅੱਤਲ ਵੀ ਕੀਤਾ ਜਾ ਸਕਦਾ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img