ਸ੍ਰੀਨਗਰ, 1 ਦਸੰਬਰ (ਬੁਲੰਦ ਆਵਾਜ ਬਿਊਰੋ) – ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਜੈਸ਼ ਦੇ ਚੋਟੀ ਦੇ ਅੱਤਵਾਦੀ ਕਮਾਂਡਰ ਯਾਸਿਰ ਪੈਰੇ, ਇਕ ਆਈ.ਈ.ਡੀ .ਮਾਹਰ ਅਤੇ ਵਿਦੇਸ਼ੀ ਅੱਤਵਾਦੀ ਫੁਰਕਾਨ ਮੁਕਾਬਲੇ ਵਿਚ ਮਾਰੇ ਗਏ| ਦੋਵੇਂ ਦਹਿਸ਼ਤੀ ਅਪਰਾਧ ਦੇ ਕਈ ਮਾਮਲਿਆਂ ਵਿਚ ਸ਼ਾਮਿਲ ਸਨ|
ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫਲਤਾ, ਪੁਲਵਾਮਾ ‘ਚ ਜੈਸ਼-ਏ-ਮੁਹੰਮਦ ਦਾ ਖਤਰਨਾਕ ਕਮਾਂਡਰ ਮੁੱਠਭੇੜ ‘ਚ ਢੇਰ
