More

    2 ਤੋਂ 18 ਸਾਲ ਦੇ ਬੱਚਿਆਂ ਦੀ ਵੈਕਸੀਨੇਸ਼ਨ ਨੂੰ ਦਿੱਤੀ ਮਨਜ਼ੂਰੀ

    ਨਵੀਂ ਦਿੱਲੀ, 12 ਅਕਤੂਬਰ (ਬੁਲੰਦ ਆਵਾਜ ਬਿਊਰੋ) – ਕੋਰੋਨਾ ਵੈਕਸੀਨ ਦੇ ਸੰਬੰਧ ਵਿਚ ਬੱਚਿਆਂ ਲਈ ਰਾਹਤ ਦੀ ਖਬਰ ਹੈ | ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਨੇ 2 ਸਾਲ ਤੋਂ 18 ਸਾਲ ਦੇ ਬੱਚਿਆਂ ਲਈ ਕੋਰੋਨਾ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਟੀਕਾਕਰਨ ਦੇ ਦੌਰਾਨ, ਬੱਚਿਆਂ ਨੂੰ ਕੋਵੈਕਸੀਨ ਦੀਆਂ ਦੋ ਖੁਰਾਕਾਂ ਵੀ ਦਿੱਤੀਆਂ ਜਾਣਗੀਆਂ | ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਸਰਕਾਰ ਵਲੋਂ ਜਲਦ ਹੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਜਾਣਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img