ਅੰਮ੍ਰਿਤਸਰ ਪੰਜਾਬ ਮੁੱਖ ਖਬਰਾਂ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਇਤਿਲਾਹ ਦੇਣ ਵਾਲੇ ਨੂੰ ਯੂਥ ਅਕਾਲੀ ਦਲ ਅੰਮ੍ਰਿਤਸਰ ਵਲੋਂ ਦਿੱਤਾ ਜਾਵੇਗਾ ਇੱਕ ਲੱਖ ਰੁਪਏ ਦਾ ਨਕਦ ਇਨਾਮ Sep 11, 2020 Bulandh-Awaaz 0 Comment ਕਾਨੂੰਨ ਦੇ ਭਗੌੜੇ ਅਤੇ ਸਿੱਖ ਨੌਜਵਾਨਾਂ ਦੇ ਕਾਤਲ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਇਤਿਲਾਹ ਦੇਣ ਵਾਲੇ ਨੂੰ ਦਿੱਤਾ ਜਾਵੇਗਾ ਇੱਕ ਲੱਖ ਰੁਪਏ ਦਾ ਨਕਦ ਇਨਾਮ। ਯੂਥ ਅਕਾਲੀ ਦਲ ਅੰਮ੍ਰਿਤਸਰ ।