Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

2021 ਆਈਪੀਐੱਲ ਮੁਲਤਵੀ, ਕਈ ਦਿੱਗਜ ਖਿਡਾਰੀ ਕੋਰੋਨਾ ਪਾਜ਼ੇਟਿਵ

ਨਵੀ ਦਿੱਲੀ  4 ਮਈ (ਰਛਪਾਲ ਸਿੰਘ) -ਇੰਡੀਅਨ ਪ੍ਰੀਮੀਅਰ ਲੀਗ  ਦੇ 14ਵੇਂ ਅਡੀਸ਼ਨ ਨੂੰ ਫਿਲਹਾਲ ਲਈ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਕੁਝ ਦੇਰ ਪਹਿਲਾਂ ਬੀਸੀਸੀਆਈ  ਦੇ ਅਧਿਕਾਰੀਆਂ ਦੀ ਬੈਠਕ ਖ਼ਤਮ ਹੋਈ। ਆਈਪੀਐੱਲ ਮੁਲਤਵੀ ਹੋਣ ਕਾਰਨ ਹੁਣ ਕੋਈ ਮੈਚ ਵੀ ਨਹੀਂ ਹੋਵੇਗਾ।  ਬੀਸੀਸੀਆਈ ਦੇ ਵਾਈਸ ਪ੍ਰੈਜ਼ੀਡੈਂਟ ਰਾਜੀਵ ਸ਼ੁਕਲਾ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਇਸ ਸੀਜ਼ਨ ਲਈ ਟੂਰਨਾਮੈਂਟ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਲਗਾਤਾਰ ਸਾਹਮਣੇ ਆ ਰਹੇ ਕੋਰੋਨਾ ਦੇ ਮਾਮਲਿਆਂ ਕਾਰਨ ਬੋਰਡ ਨੇ ਇਹ ਕਦਮ ਚੁੱਕਿਆ ਹੈ। ਇਸ ਸੀਜ਼ਨ ਦੇ ਆਈਪੀਐੱਲ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਹੈ।ਕਾਬਿਲੇਗ਼ੌਰ ਹੈ ਕਿ ਸੋਮਵਾਰ ਨੂੰ ਕੋਲਕਾਤਾ ਨਾਈਟਰਾਈਡਰਜ਼ ਦੇ ਖਿਡਾਰੀ ਵਰੁਣ ਚੱਕਰਵਰਤੀ ਤੇ ਸੰਦੀਪ ਵਾਰੀਅਰ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ। ਇਸ ਤੋਂ ਬਾਅਦ  3 ਮਈ ਨੂੰ ਰਾਇਲ ਚੈਲੰਜਰਜ਼ ਬੈਂਗਲੌਰ ਤੇ ਕੋਲਕਾਤਾ ਨਾਈਟਰਾਈਡਰਜ਼ ਦੇ ਮੁਕਾਬਲੇ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ।  ਹੈਦਰਾਬਾਦ ਦੇ ਵਿਕਟਕੀਪਰ ਰਿੱਧੀਮਾਨ ਸਾਹਾ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਖ਼ਬਰ ਮਿਲੀ। ਉੱਥੇ ਹੀ ਦਿੱਲੀ ਕੈਪੀਟਲਜ਼ ਦੇ ਗੇਂਦਬਾਜ਼ ਅਮਿਤ ਮਿਸ਼ਰਾ ਵੀ ਕੋਰੋਨਾ ਇਨਫੈਕਟਿਡ ਦੱਸੇ ਜਾ ਰਹੇ ਹਨ।

Read Previous

ਕਰੋਨਾ ਕਾਰਣ ਅਮਰੀਕਾ ’ਚ ਭਾਰਤ ਦੇ ਲੋਕ ਨਹੀਂ ਜਾ ਸਕਣਗੇ

Read Next

ਦੁਕਾਨਾਂ ਬੰਦ ਹੋਣ ਕਰਕੇ ਭੜਕੇ ਦੁਕਾਨਦਾਰਾਂ ਵੱਲੋਂ ਰੋਸ ਪ੍ਰਦਰਸ਼ਨ

Leave a Reply

Your email address will not be published. Required fields are marked *