Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

23 ਅਪ੍ਰੈਲ ਨੂੰ ਹੋਏਗੀ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ

ਚੰਡੀਗੜ੍ਹ: ਦੱਸਣਯੋਗ ਹੈ ਕਿ ਦੀਪ ਸਿੱਧੂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮਾਨਯੋਗ ਸੀ.ਐੱਮ.ਐੱਮ. ਤੀਸ ਹਜ਼ਾਰੀ ਕੋਰਟ ਦਿੱਲੀ ਅੱਗੇ ਪੇਸ਼ ਕੀਤਾ ਗਿਆ। ਪੁਲਿਸ ਨੇ ਮਾਨਯੋਗ ਸੀ.ਐੱਮ.ਐੱਮ. ਦੁਆਰਾ ਰਾਖਵੇਂ ਬਿਨੈ-ਪੱਤਰਾਂ ਤੇ ਬਹਿਸ ਤੋਂ ਬਾਅਦ ਚਾਰ ਦਿਨਾਂ ਦੇ ਰਿਮਾਂਡ ਦੀ ਮੰਗ ਲਈ ਅਰਜ਼ੀ ਦਾਖਲ ਕੀਤੀ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਰਿਮਾਂਡ ਦੀ ਮੰਗ ਵਾਲੀ ਅਰਜ਼ੀ ਉਪਰ ਸ਼ਾਮ ਚਾਰ ਵਜੇ ਫੈਸਲਾ ਦਿੱਤਾ ਜਾਵੇਗਾ। CrPC ਦੀ ਧਾਰਾ 167 ਅਧੀਨ ਜ਼ਮਾਨਤ ਉੱਪਰ ਰਿਹਾਈ ਦੀ ਅਰਜ਼ੀ 23 ਅਪ੍ਰੈਲ ਤੱਕ ਮੁਲਤਵੀ ਕੀਤੀ ਗਈ ਹੈ। ਜ਼ਮਾਨਤ ਦੀ ਅਰਜ਼ੀ ਉੱਪਰ ਹੁਕਮ ਵੀ 23 ਅਪ੍ਰੈਲ ਲਈ ਮੁਲਤਵੀ ਕੀਤੀ ਗਿਆ ਹੈ ਤੇ ਹੁਣ ਅਗਲੀ ਜਾਣਕਾਰੀ 23 ਅਪ੍ਰੈਲ ਨੂੰ ਮਿਲੇਗੀ। ਇਹ ਜਾਣਕਾਰੀ ਐਡਵੋਕੇਟ ਹਰਿੰਦਰ ਸਿੰਘ ਖੋਸਾ ਵਲੋਂ ਪ੍ਰਾਪਤ ਕੀਤੀ ਗਈ।

Read Previous

ਭਾਰਤ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 2.75 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

Read Next

ਪੰਜਾਬ ‘ਚ ਫਿਰ ਲਾਕਡਾਊਨ ਲਾਗੂ

Leave a Reply

Your email address will not be published. Required fields are marked *