Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

26 ਜਨਵਰੀ ਨੂੰ ਲਾਲ ਕਿਲ੍ਹੇ ਵੱਲ ਨਹੀਂ ਜਾਣਗੀਆਂ ਕਿਸਾਨ ਜਥੇਬੰਦੀਆਂ

ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸੰਯੁਕਤ ਕਿਸਾਨ ਮੋਰਚੇ ਨੇ ਅੱਜ ਸਪਸ਼ਟ ਕੀਤਾ ਹੈ ਕਿ 26 ਜਨਵਰੀ ਨੂੰ ਦਿੱਲੀ ਵਿਚ ਕਿਸਾਨਾਂ ਦੀ ਪਰੇਡ ਕਰਨ ਦੇ ਪ੍ਰੋਗਰਾਮ ਬਾਰੇ ਜੋ ਕਿਹਾ ਜਾ ਰਿਹਾ ਹੈ ਕਿ ਕਿਸਾਨ 26 ਜਨਵਰੀ ਨੂੰ ਹੁੰਦੀ ਫੌਜ ਦੀ ਪਰੇਡ ਵਾਲੀ ਥਾਂ ‘ਤੇ ਲਾਲ ਕਿਲ੍ਹੇ ਵੱਲ ਜਾਣਗੇ, ਇਹ ਸਹੀ ਨਹੀਂ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨਾਂ ਦੀ ਪਰੇਡ ਸ਼ਾਂਤਮਈ ਤਰੀਕੇ ਨਾਲ ਹੋਵੇਗੀ ਅਤੇ ਉਸਦੇ ਰੂਟ ਸਬੰਧੀ ਸਾਰੀ ਜਾਣਕਾਰੀ 15 ਜਨਵਰੀ ਦੀ ਬੈਠਕ ਤੋਂ ਬਾਅਦ ਸਾਂਝੀ ਕੀਤੀ ਜਾਵੇਗੀ। 
26 ਜਨਵਰੀ ਨੂੰ ਲਾਲ ਕਿਲ੍ਹੇ ਵੱਲ ਨਹੀਂ ਜਾਣਗੀਆਂ ਕਿਸਾਨ ਜਥੇਬੰਦੀਆਂ

 

 

bulandhadmin

Read Previous

ਚੀਨ ਪਾਕਿਸਤਾਨ ਦੇ ਏਕੇ ਤੋਂ ਫਿਕਰਾਂ ਵਿਚ ਭਾਰਤ

Read Next

ਅਮਰੀਕਾ : ਪੇਟ ਚੀਰ ਕੇ ਬੱਚਾ ਚੋਰੀ ਕਰਨ ਵਾਲੀ ਔਰਤ ਨੂੰ ਜ਼ਹਿਰ ਦਾ ਇੰਜੈਕਸ਼ਨ ਦੇ ਕੇ ਦਿੱਤੀ ਮੌਤ ਦੀ ਸਜ਼ਾ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!