21 C
Amritsar
Friday, March 31, 2023

AN-32 ਹਾਦਸੇ ‘ਚ ਜਾਨ ਗਵਾਉਣ ਵਾਲੇ ਜਵਾਨ ਨੂੰ ਕਰੋੜ ਰੁਪਏ ਦਏਗੀ ਕੇਜਰੀਵਾਲ ਸਰਕਾਰ

Must read

ਕੇਜਰੀਵਾਲ ਨੇ ਦਿੱਲੀ ਦੇ ਰਾਜੇਸ਼ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਏਗੀ।

an 32 accident arvind kejriwal announces one crore rupees of iaf rajesh kumar

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਹਾਲ ਹੀ ਵਿੱਚ AN-32 ਜਹਾਜ਼ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਹਵਾਈ ਫੌਜ ਦੇ ਜਵਾਨ ਰਾਜੇਸ਼ ਕੁਮਾਰ ਦੇ ਪਰਿਵਾਰ ਨੂੰ ਸ਼ੁੱਕਰਵਾਰ ਨੂੰ ਇੱਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।ਕੇਜਰੀਵਾਲ ਨੇ ਦਿੱਲੀ ਦੇ ਰਾਜੇਸ਼ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਏਗੀ।ਦੱਸ ਦੇਈਏ ਅਸਾਮ ਵਿੱਚ ਜੋਰਹਾਟ ਹਵਾਈ ਫੌਜ ਸਟੇਸ਼ਨ ਤੋਂ ਭਾਰਤ-ਚੀਨ ਸਰਹੱਦ ‘ਤੇ ਮੇਚੁਕਾ ਲਈ ਤਿੰਨ ਜੂਨ ਨੂੰ ਉਡਾਣ ਭਰਨ ਵਾਲਾ AN-32 ਜਹਾਜ਼ ਦੁਰਘਟਨਾਗ੍ਰਸਤ ਹੋ ਗਿਆ ਸੀ। ਇਸ ਵਿੱਚ ਸਵਾਰ ਹਵਾਈ ਫੌਜ ਦੇ 13 ਜਵਾਨਾਂ ਦੀ ਮੌਤ ਹੋ ਗਈ ਸੀ।

- Advertisement -spot_img

More articles

- Advertisement -spot_img

Latest article