ਨਵੀਂ ਦਿੱਲੀ, 23 ਮਈ (ਬੁਲੰਦ ਆਵਾਜ ਬਿਊਰੋ) –ਦਿੱਲੀ ਪੁਲੀਸ ਨੇ ਦੋ ਵਾਰ ਦੇ ਓਲੰਪਿਕ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਆਪਣੇ ਸਾਥੀ ਪਹਿਲਵਾਨ ਦੇ ਕਥਿਤ ਕਤਲ ਵਿੱਚ ਸ਼ਮੂਲੀਅਤ ਲਈ ਅੱਜ ਸਵੇਰੇ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਪੁਲੀਸ ਵੱਲੋਂ ਪਿਛਲੇ ਕਈ ਦਿਨਾਂ ਤੋਂ ਸੁਸ਼ੀਲ ਕੁਮਾਰ ਦੀ ਭਾਲ ਕੀਤੀ ਜਾ ਰਹੀ ਸੀ।
ਪਹਿਲਵਾਨ ਸੁਸ਼ੀਲ ਕੁਮਾਰ ਕਤਲ ਮਾਮਲੇ ‘ਚ ਹੋਇਆ ਗ੍ਰਿਫ਼ਤਾਰ
