-1.2 C
Munich
Tuesday, February 7, 2023

- Advertisement -spot_img

CATEGORY

ਸਿਹਤ

ਡੇਂਗੂ ਦੇ ਵੱਧ ਰਹੇ ਕੇਸਾਂ ਕਾਰਨ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ :  ਡਾ. ਰੰਜੂ ਸਿੰਗਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ 8 ਨਵੰਬਰ (ਅਵਤਾਰ ਮਰਾੜ੍ਰ) - ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡੇਂਗੂ ਵਿਰੋਧੀ ਅਤੇ ਜਾਗਰੂਕਤਾ ਗਤੀਵਿਧੀਆਂ...

ਕੌਮਾਂਤਰੀ ਯੋਗ ਦਿਵਸ ‘ਤੇ ਵਿਸ਼ੇਸ਼

ਵਿਸ਼ਵਭਰ ਵਿੱਚ ਕੌਮਾਂਤਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ। ਇਹ ਸਾਲ ਦਾ ਸਭ ਤੋਂ ਲੰਮਾ ਅਤੇ ਗਰਮ ਦਿਨ ਹੁੰਦਾ ਹੈ...

ਸਬ ਸੈਂਟਰ ਮੋਹਨਪੁਰਾ ਵਿਖੇ ਡੇਂਗੂ ਮਲੇਰੀਆ ਜਾਗਰੂਕਤਾ ਦਿਵਸ ਮਨਾਇਆ

ਸਰਹਾਲੀ ਕਲਾਂ 21 ਜੂਨ (ਗੁਰਪ੍ਰੀਤ ਸਿੰਘ ਕੱਦ ਗਿੱਲ) - ਸਿਵਲ ਸਰਜਨ ਤਰਨ ਤਾਰਨ ਡਾ: ਸੀਮਾ ਅਤੇ ਜਿਲ੍ਹਾ ਐਪੀਡੀਮੋਲੋਜਿਸਟ ਡਾ: ਨੇਹਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ...

ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਡੇਗੂ, ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਲੁਧਿਆਣਾ, 11 ਜੂਨ (ਹਰਮਿੰਦਰ ਮੱਕੜ) - ਸਿਵਲ ਸਰਜਨ ਲੁਧਿਆਣਾ ਡਾ ਐਸ ਪੀ ਸਿੰਘ ਵੱਲੋਂ ਆਮ ਲੋਕਾਂ ਨੂੰ ਡੇਗੂ, ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ...

ਸਬ-ਸਿਡਰੀ ਹੈਲਥ ਸੈਂਟਰ ਬਜ਼ੀਦਪੁਰ ਵਿਖੇ ਮਲੇਰੀਆ ਸਬੰਧੀ ਕੀਤਾ ਗਿਆ ਜਾਗਰੂਕ

ਬੇਲਾ, ਬਹਿਰਾਮਪੁਰ ਬੇਟ 06 ਜੂਨ (ਹਰਦਿਆਲ ਸਿੰਘ ਸੰਧੂ) - ਡਾ: ਪਰਮਿੰਦਰ ਕੁਮਾਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸਾਂ ਅਤੇ ਡਾ. ਰਾਜੇਸ਼ ਕੁਮਾਰ ਕਾਰਜਕਾਰੀ ਐਸ.ਐਮ.ਓ...

ਹਰ ਘਰ ਦਸਤਕ (ਕੋਵਿਡ ਟੀਕਾਕਰਣ) ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ : ਸਿਵਲ ਸਰਜਨ ਡਾ ਚਰਨਜੀਤ ਸਿੰਘ

ਅੰਮ੍ਰਿਤਸਰ, 2 ਜੂਨ (ਹਰਪਾਲ ਸਿੰਘ) - ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਡਿਵ ਟੀਕਾਕਰਣ ਦੇ ਡ੍ਰਾਪਆਉਟ ਕੇਸਾਂ ਦੀ ਭਾਲ...

ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਕਰਵਾਇਆ ਗਿਆ ਸੁੰਹ ਚੁੱਕ ਸਮਾਗਮ

ਅੰਮ੍ਰਿਤਸਰ, 1 ਜੂਨ (ਹਰਪਾਲ ਸਿੰਘ) - ਸਿਹਤ ਵਿਭਾਗ ਹਮੇਸ਼ਾਂ ਹੀ ਲੋਕਾਂ ਦੀ ਨਿਰੋਈ ਸਿਹਤ ਲਈ ਵਚਨਬੱਧ ਹੈ।ਇਸੇ ਆਸ਼ੇ ਦੀ ਪੂਰਤੀ ਲਈ ਅੱਜ ਸਿਵਲ ਸਰਜਨ...

ਕੌਮੀ ਸਿਹਤ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ ਦੀ ਪ੍ਰਧਾਨਗੀ

ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਜਿ਼ਲ੍ਹੇ ਦੇ ਛੱਪੜਾਂ ਵਿੱਚ ਕਾਲੇ ਤੇਲ ਦਾ ਕੀਤਾ ਜਾਵੇ ਛਿੜਕਾ ਸ੍ਰੀ ਮੁਕਤਸਰ ਸਾਹਿਬ, 20 ਮਈ (ਅਵਤਾਰ ਮਰਾੜ੍ਰ) - ਸ੍ਰੀ...

ਢਿੱਡ ਦੇ ਰੋਗਾਂ ਨੂੰ ਦੂਰ ਕਰਨ ਲਈ ਲਾਭਕਾਰੀ ਪਪੀਤਾ, ਜਾਣੋ ਹੋਰ ਫਾਇਦੇ

ਅੰਮ੍ਰਿਤਸਰ, 18 ਮਈ (ਬੁਲੰਦ ਆਵਾਜ ਬਿਊਰੋ) - ਪਪੀਤਾ ਆਸਾਨੀ ਨਾਲ ਹਜ਼ਮ ਹੋਣ ਵਾਲਾ ਫਲ ਹੈ। ਪਪੀਤਾ ਭੁੱਖ ਅਤੇ ਸ਼ਕਤੀ ਨੂੰ ਵਧਾਉਂਦਾ ਹੈ। ਇਹ ਕਈ...

ਡੇਂਗੂ ਰੋਕਥਾਮ ਅਤੇ ਜਾਗਰੂਕਤਾ ਸੰਬਧੀ ਕੀਤੀ ਗਈ ਹੰਗਾਮੀਂ ਮੀਟਿੰਗ

ਅੰਮ੍ਰਿਤਸਰ, 11 ਮਈ (ਹਰਪਾਲ ਸਿੰਘ) - ਪੰਜਾਬ ਵਿੱਚ ਡੇਂਗੂ ਦੇ ਵੱਧ ਰਹੇ ਕੇਸਾਂ ਪ੍ਰਤੀ ਲੋਕਾਂ ਨੂੰ ਜਾਗਰੂਕਤ ਕਰਨ ਹਿੱਤ ਅੱਜ ਸਿਵਲ ਸਰਜਨ ਅੰਮ੍ਰਿਤਸਰ ਡਾ...

Latest news

- Advertisement -spot_img