ਚੰਡੀਗੜ੍ਹ, 31 ਅਗਸਤ, – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ G .S .T ਮੁਆਵਜ਼ੇ ਅਤੇ G .S .T ਕੌਂਸਲ ਦੀ 41ਵੀਂ ਬੈਠਕ ਦੌਰਾਨ ਸੂਬਿਆਂ ਨੂੰ ਦਿੱਤੇ ਗਏ ਬਦਲਾਂ ਨੂੰ ਲੈ ਕੇ ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਇੱਕ ਚਿੱਠੀ ਲਿਖੀ ਹੈ।
G .S .T ਮੁਆਵਜ਼ੇ ਨੂੰ ਲੈ ਕੇ ਮਨਪ੍ਰੀਤ ਬਾਦਲ ਨੇ ਲਿਖੀ ਵਿੱਤ ਮੰਤਰੀ ਸੀਤਾਰਮਨ ਨੂੰ ਚਿੱਠੀ
