Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

PSEB ਵਲੋਂ 10ਵੀਂ ਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਬਾਰਵੀਂ ਦੀ ਪ੍ਰੀਖਿਆ 22 ਮਾਰਚ ਤੋਂ 27 ਅਪਰੈਲ ਤੱਕ ਕਰਵਾਈ ਜਾਵੇਗੀ ਅਤੇ ਦਸਵੀਂ ਦੀ ਸਾਲਾਨਾ ਪ੍ਰੀਖਿਆ 9 ਅਪਰੈਲ ਤੋਂ 1 ਮਈ ਤੱਕ ਲਈ ਜਾਵੇਗੀ।

ਪ੍ਰੀਖਿਆਵਾਂ ਵਿੱਚ ਤਕਰੀਬਨ ਸਵਾ 6 ਹਜ਼ਾਰ ਵਿਦਿਆਰਥੀ ਬੈਠਣਗੇ। ਬੋਰਡ ਮੈਨੇਜਮੈਂਟ ਕਰੋਨਾ ਮਹਾਮਾਰੀ ਅਤੇ ਹੋਰ ਸੰਭਾਵਿਤ ਦਰਪੇਸ਼ ਸਮੱਸਿਆਵਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ ਹੈ। ਪਿਛਲੇ ਸਾਲ ਕਰੀਬ 2600 ਪ੍ਰੀਖਿਆ ਕੇਂਦਰ ਬਣਾਏ ਸੀ ਪਰ ਇਸ ਸਾਲ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਹਜ਼ਾਰ ਹੋਰ ਵਾਧੂ ਪ੍ਰੀਖਿਆ ਕੇਂਦਰ ਬਣਾਏ ਜਾਣਗੇ। ਪ੍ਰੀਖਿਆ ਕੇਂਦਰ ਕੇਵਲ ਕੈਮਰੇ ਲੱਗੇ ਹੋਏ ਕਮਰਿਆਂ ਵਿੱਚ ਹੀ ਬਣਾਏ ਜਾਣਗੇ।

ਸ੍ਰੀ ਮਹਿਰੋਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਕੂਲ ਖੁੱਲਣ ਦਾ ਸਾਲਾਨਾ ਪ੍ਰੀਖਿਆਵਾਂ ਵਿੱਚ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਰੋਨਾ ਦਾ ਪ੍ਭਾਵ ਵਧਣ ਦੀ ਸੂਰਤ ਵਿੱਚ ਸਾਲਾਨਾ ਪ੍ਰੀਖਿਆਵਾਂ ਦਾ ਸ਼ਡਿਊਲ ਬਦਲਿਆ ਵੀ ਜਾ ਸਕਦਾ ਹੈ।

bulandhadmin

Read Previous

ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ ਪੱਖੀ ਲੋਕਾਂ ਦੀ ਕਮੇਟੀ ਬਣਾ ਕੇ ਸਰਕਾਰ ਦਾ ਪੱਖ ਪੂਰਿਆ

Read Next

ਇੰਟਰਨੈਟ ਉੱਤੇ ਪਾਬੰਦੀਆਂ ਥੋਪਣ ਵਿੱਚ ‘ਵਿਸ਼ਵ-ਗੁਰੂ’ ਹੈ ਭਾਰਤ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!