ਅੰਮ੍ਰਿਤਸਰ, 5 ਸਤੰਬਰ (ਰਛਪਾਲ ਸਿੰਘ) – SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ‘ਚ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਮੀਡੀਆ ਦੇ ਰੂਬਰੂ ਹੋਣਗੇ।
SGPC ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
