ਨੀਲੇ ਕਾਰਡ ਧਾਰਕਾਂ ਦੇ ਨਾਮ ਕਟਣ ਦੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿਖੇ ਕੀਤਾ ਰੋਸ ਪ੍ਰਦਰਸ਼
ਅੰਮ੍ਰਿਤਸਰ, 7 ਜੁਲਾਈ (ਰਸ਼ਪਾਲ ਸਿੰਘ) ਪਿੱਛਲੇ ਦਿਨਾਂ ‘ਚ ਵਿੱਚ ਪੰਜਾਬ ਸਰਕਾਰ ਵੱਲੋਂ ਜ਼ਰੂਰਤਮੰਦ ਲੋਕਾਂ ਦੇ ਨਾਮ ਰਾਸ਼ਨ ਕਾਰਡ ਅਤੇ ਨੀਲੇ ਕਾਰਡਾਂ ਵਿਚੋਂ ਕਟਣ ਦੇ ਮਾਮਲੇ ਵਿੱਚ ਅੱਜ ਅੰਮ੍ਰਿਤਸਰ ਵਿਖੇ ਆਮ ਆਦਮੀ ਪਾਰਟੀ ਵਲੋਂ ਐੱਸ ਸੀ ਵਿੰਗ ਦੀ ਅਗਵਾਈ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਇਕ ਮੰਗ ਪੱਤਰ ਤਹਿਸੀਲਦਾਰ ਨੂੰ ਦਿੱਤਾ ਗਿਆ।
- Advertisment -