ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੜਕ ਹਾਦਸੇ ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਵੰਡਾਇਆ ਦੁੱਖ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸੜਕ ਹਾਦਸੇ ‘ਚ ਮਾਰੇ ਗਏ ਨੌਜਵਾਨਾਂ ਦੇ ਪਰਿਵਾਰਾਂ ਨਾਲ ਵੰਡਾਇਆ ਦੁੱਖ

15 ਜੁਲਾਈ, (ਰਛਪਾਲ ਸਿੰਘ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਪਿੰਡ ਜੱਜਲ ਵਿਖੇ ਪਹੁੰਚੇ। ਇੱਥੇ ਉਨ੍ਹਾਂ ਨੇ ਬੀਤੇ ਦਿਨੀਂ ਸੜਕ ਹਾਦਸੇ ਹਾਦਸੇ ‘ਚ ਮਾਰੇ ਗਏ 3 ਨੌਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ।

Bulandh-Awaaz

Website:

Exit mobile version