ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਕੀਤੇ ਢੇਰ

ਸ੍ਰੀਨਗਰ, 12 ਨਵੰਬਰ (ਬੁਲੰਦ ਆਵਾਜ ਬਿਊਰੋ) ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਚੱਲ ਰਹੇ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਹਿਜ਼ਬੁਲ ਮੁਜਾਹਿਦੀਨ ਦੇ 2 ਅੱਤਵਾਦੀ ਮਾਰੇ ਹਨ।

Bulandh-Awaaz

Website: