ਚੰਡ੍ਹੀਗੜ੍ਹ, 18 ਨਵੰਬਰ (ਬੁਲੰਦ ਆਵਾਜ ਬਿਊਰੋ) – ਸੁਖਪਾਲ ਖਹਿਰਾ ਦੀ ਸਲਾਖਾਂ ਪਿੱਛੇ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਸੁਖਪਾਲ ਖਹਿਰਾ ਦੀ ਇਹ ਫੋਟੋ ਉਨ੍ਹਾਂ ਦੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਹੈ। ਇਸ ਫੋਟੋ ਦੀ ਕੈਪਸ਼ਨ ਵਿੱਚ ਬਾਬੇ ਨਾਨਕ ਨੂੰ ਸੱਚ ਤੇ ਜਿੱਤ ਦੀ ਅਰਦਾਸ ਕੀਤੀ ਹੈ। ਉਨ੍ਹਾਂ ਨੇ ਫੋਟੋ ਕੈਪਸ਼ਨ ਵਿੱਚ ਲਿਖਿਆ,”ਹੇ ਨਾਨਕ ! ਝੂਠ ਦਾ ਖਾਤਮਾ ਹੋ ਜਾਵੇਗਾ ਤੇ ਅਖੀਰ ਨੂੰ ਸੱਚ ਹੀ ਪਰਬਲ ਹੋਵੇਗਾ।”
ਸੁਖਪਾਲ ਸਿੰਘ ਖਹਿਰਾ ਦੀ ਰਿਮਾਂਡ ‘ਚੋਂ ਪਹਿਲੀ ਤਸਵੀਰ ਆਈ ਸਾਹਮਣੇ
![](https://bulandhawaaz.com/wp-content/uploads/2021/11/4-9.jpg)